Lectionary Calendar
Friday, May 17th, 2024
the Seventh Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਗਿਣਤੀ 26

1 ਮਹਾਮਾਰੀ ਤੋਂ ਮਗਰੋਂ ਯਹੋਵਾਹ ਨੇ ਮੂਸਾ ਅਤੇ ਜਾਜਕ ਹਾਰੂਨ ਦੇ ਪੁੱਤਰ ਅਲਆਜ਼ਾਰ ਨਾਲ ਗੱਲ ਕੀਤੀ।2 ਉਸਨੇ ਆਖਿਆ, “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ। ਉਨ੍ਹਾਂ ਸਾਰੇ ਆਦਮੀਆਂ ਦੀ ਗਿਣਤੀ ਕਰੋ ਜਿਹੜੇ3 ਇਹ ਯਰੀਹੋ ਦੇ ਸਾਮ੍ਹਣੇ ਪਾਸੇ ਯਰਦਨ ਨਦੀ ਦੇ ਨੇੜੇ ਸੀ। ਇਸ ਲਈ ਮੂਸਾ ਅਤੇ ਅਲਆਜ਼ਾਰ ਨੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ,4 “ਤੁਹਾਨੂੰ ਹਰ ਉਸ ਬੰਦੇ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜਾ

5 ਇਹ ਰਊਬੇਨ ਦੇ ਪਰਿਵਾਰ ਦੇ ਲੋਕ ਹਨ। (ਰਊਬੇਨ ਇਸਰਾਏਲ) ਦਾ ਪਲੇਠਾ ਪੁੱਤਰ ਸੀ। ਪਰਿਵਾਰ ਸਨ:6 ਹਸਰੋਨ - ਹਸਰੋਨੀਆ ਪਰਿਵਾਰ।7 ਇਹ ਰਊਬੇਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਨ੍ਹਾਂ ਵਿੱਚ ਕੁੱਲ8 ਪੱਲੂ ਦਾ ਪੁੱਤਰ ਸੀ ਅਲੀਆਬ।9 ਅਲੀਆਬ ਦੇ ਤਿੰਨ ਪੁੱਤਰ ਸਨ - ਨਮੂਏਲ, ਦਾਥਾਨ ਅਤੇ ਅਬੀਰਾਮ। ਚੇਤੇ ਕਰੋ, ਦਾਥਾਨ ਅਤੇ ਅਬੀਰਾਮ ਉਹ ਦੋ ਆਗੂ ਸਨ ਜਿਹੜੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਹੋ ਗਏ ਸਨ। ਉਹ ਕੋਰਹ ਦੇ ਪਿਛੇ ਲੱਗੇ ਸਨ ਜਦੋਂ ਕੋਰਹ ਯਹੋਵਾਹ ਦੇ ਵਿਰੁੱਧ ਹੋ ਗਿਆ ਸੀ।10 ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ11 ਪਰ ਕੋਰਹ ਪਰਿਵਾਰ ਦੇ ਹੋਰ ਲੋਕ ਵੀ ਸਨ ਜਿਹੜੇ ਮਾਰੇ ਨਹੀਂ ਗਏ ਸਨ।12 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:13 ਜ਼ਰਹ - ਜ਼ਰਹੀਆਂ ਪਰਿਵਾਰ।14 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਸ ਵਿੱਚ ਕੁੱਲ15 ਇਹ ਗਾਦ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:16 ਆਜ਼ਨੀ - ਆਜ਼ਨੀਆਂ ਪਰਿਵਾਰ।17 ਅਰੋਦ - ਅਰੋਦੀਆਂ ਪਰਿਵਾਰ।18 ਇਹ ਪਰਿਵਾਰ ਗਾਦ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਇਸ ਵਿੱਚ ਕੁੱਲ19 ਇਹ ਯਹੂਦਾਹ ਦੇ ਪਰਿਵਾਰ-ਸਮੂਹ ਦੇ ਪਰਿਵਾਰ ਹਨ:20 21 ਇਹ ਪਰਸ ਦੇ ਪਰਿਵਾਰ ਸਨ:22 ਇਹ ਪਰਿਵਾਰ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ23 ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:24 ਯਾਸੂਬ - ਯਾਸੂਬੀਆਂ ਪਰਿਵਾਰ।25 ਇਹ ਪਰਿਵਾਰ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ26 ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:27 ਇਹ ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਆਦਮੀਆਂ ਦੀ ਕੁੱਲ ਗਿਣਤੀ28 ਯੂਸੁਫ਼ ਦੇ ਦੋ ਪੁੱਤਰ ਸਨ ਮਨਸ਼ਹ ਅਤੇ ਅਫ਼ਰਾਈਮ ਹਰ ਪੁੱਤਰ ਆਪੋ-ਆਪਣੇ ਪਰਿਵਾਰ ਨਾਲ ਇੱਕ ਪਰਿਵਾਰ-ਸਮੂਹ ਬਣ ਗਿਆ।29 ਮਨਸ਼ਹ ਦੇ ਪਰਿਵਾਰ ਸਨ:30 ਗਿਲਆਦ ਦੇ ਪਰਿਵਾਰ ਸਨ:31 ਅਸਰੀਏਲ - ਅਸਰੀਏਲੀਆਂ ਪਰਿਵਾਰ।32 ਸ਼ਮੀਦਾ - ਸ਼ਮੀਦਾਈਆਂ ਪਰਿਵਾਰ।33 ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸਦਾ ਕੋਈ ਪੁੱਤਰ ਨਹੀਂ ਸੀ - ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।34 ਉਹ ਸਾਰੇ ਮਨਸ਼ਹ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ35 ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਦੇ ਪਰਿਵਾਰ ਸਨ:36 ਏਰਾਨ ਸੂਥਲਹ ਪਰਿਵਾਰ ਵਿੱਚੋਂ ਸੀ।37 ਇਹ ਅਫ਼ਰਾਈਮ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਕੁੱਲ ਆਦਮੀਆਂ ਦੀ ਗਿਣਤੀ38 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:39 ਸ਼ਫ਼ੂਫ਼ਾਮ - ਸ਼ਫ਼ੂਫ਼ਾਮੀਆਂ ਪਰਿਵਾਰ40 ਬਲਾ ਦੇ ਪਰਿਵਾਰ ਸਨ:41 ਇਹ ਸਾਰੇ ਪਰਿਵਾਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ। ਆਦਮੀਆਂ ਦੀ ਕੁੱਲ ਗਿਣਤੀ42 ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ।43 ਸ਼ੂਹਾਮ ਪਰਿਵਾਰ-ਸਮੂਹ ਦੇ ਬਹੁਤ ਸਾਰੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ44 ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:45 ਬਰੀਯਾਹ ਦੇ ਪਰਿਵਾਰ ਸਨ:46 (ਆਸ਼ੇਰ ਦੀ ਇੱਕ ਧੀ ਵੀ ਸੀ ਜਿਸਦਾ ਨਾਮ ਸਾਰਹ ਸੀ।)47 ਇਹ ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ48 ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ:49 ਯੇਸਰ - ਯੇਸਰੀਆਂ ਪਰਿਵਾਰ।50 ਇਹ ਨਫ਼ਤਾਲੀ ਦੇ ਪਰਿਵਾਰ - ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ51 ਇਸ ਤਰ੍ਹਾਂ ਇਸਰਾਏਲ ਦੇ ਆਦਮੀਆਂ ਦੀ ਕੁੱਲ ਗਿਣਤੀ

52 ਯਹੋਵਾਹ ਨੇ ਮੂਸਾ ਨੂੰ ਆਖਿਆ,53 “ਧਰਤੀ ਫ਼ੇਰ ਵੰਡੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ। ਹਰੇਕ ਪਰਿਵਾਰ-ਸਮੂਹ ਨੂੰ ਗਿਣਤੀ ਕੀਤੇ ਗਏ ਲੋਕਾਂ ਲਈ ਧਰਤੀ ਮਿਲੇਗੀ।54 ਵੱਡੇ ਪਰਿਵਾਰ ਨੂੰ ਵਧੇਰੇ ਧਰਤੀ ਮਿਲੇਗੀ ਅਤੇ ਛੋਟੇ ਪਰਿਵਾਰ ਨੂੰ ਘੱਟ ਧਰਤੀ ਮਿਲੇਗੀ। ਉਹ ਧਰਤੀ ਜਿਹੜੀ ਉਨ੍ਹਾਂ ਨੂੰ ਮਿਲੇਗੀ ਉਹ ਗਿਣਤੀ ਕੀਤੇ ਹੋਏ ਲੋਕਾਂ ਦੇ ਬਰਾਬਰ ਹੋਵੇਗੀ।55 ਪਰ ਤੁਹਾਨੂੰ ਗੁਣੇ ਪਾਕੇ ਨਿਰਣਾ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ।56 ਵੱਡੀ ਜਾਂ ਛੋਟੀ ਧਰਤੀ ਹਰੇਕ ਪਰਿਵਾਰ ਨੂੰ ਦਿੱਤੀ ਜਾਵੇਗੀ। ਅਤੇ ਤੁਸੀਂ ਨਿਰਣਾ ਕਰਨ ਲਈ ਗੁਣੇ ਪਾਵੋਂਗੇ।”

57 ਉਨ੍ਹਾਂ ਨੇ ਲੇਵੀ ਦੇ ਪਰਿਵਾਰ-ਸਮੂਹ ਦੀ ਗਿਣਤੀ ਵੀ ਕੀਤੀ। ਲੇਵੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਇਹ ਹਨ:58 ਇਹ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ:ਅਮਰਾਮ ਕਹਾਥ ਪਰਿਵਾਰ-ਸਮੂਹ ਵਿੱਚੋਂ ਸੀ।59 ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ। ਉਹ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਮਿਸਰ ਵਿੱਚ ਜੰਮੀ ਸੀ। ਅਮਰਾਮ ਅਤੇ ਯੋਕਬਦ ਦੇ ਦੋ ਪੁੱਤਰ ਸਨ, ਹਾਰੂਨ ਅਤੇ ਮੂਸਾ। ਉਨ੍ਹਾਂ ਦੀ ਇੱਕ ਧੀ ਵੀ ਸੀ, ਮਿਰਯਮ।60 ਹਾਰੂਨ ਨਾਦਾਮ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਦਾ ਪਿਤਾ ਸੀ।61 ਪਰ ਨਾਦਾਬ ਅਤੇ ਅਬੀਹੂ ਮਰ ਗਏ ਸਨ। ਉਹ ਇਸ ਲਈ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਯਹੋਵਾਹ ਨੂੰ ਅਜਿਹੀ ਹੋਮ ਦੀ ਭੇਟ ਚੜਾਈ ਸੀ ਜਿਸਦੀ ਆਗਿਆ ਨਹੀਂ ਸੀ।62 ਲੇਵੀ ਦੇ ਪਰਿਵਾਰ-ਸਮੂਹ ਵਿੱਚ ਹਰ, ਇੱਕ ਮਹੀਨੇ ਅਤੇ ਇਸਤੋਂ ਵਧ ਉਮਰ ਵਾਲੇ ਨਰਾਂ ਦੀ ਕੁੱਲ ਗਿਣਤੀ

63 ਮੂਸਾ ਅਤੇ ਜਾਜਕ ਅਲਆਜ਼ਾਰ ਨੇ ਇਨ੍ਹਾਂ ਸਾਰੇ ਲੋਕਾਂ ਦੀ ਗਿਣਤੀ ਉਦੋਂ ਕੀਤੀ ਜਦੋਂ ਉਹ ਮੋਆਬ ਵਿੱਚ ਯਰਦਨ ਵਾਦੀ ਵਿੱਚ ਸਨ। ਇਹ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ।64 ਬਹੁਤ ਵਰ੍ਹੇ ਪਹਿਲਾਂ, ਸੀਨਈ ਮਾਰੂਥਲ ਵਿੱਚ ਮੂਸਾ ਅਤੇ ਜਾਜਕ ਹਾਰੂਨ ਨੇ ਇਸਰਾਏਲ ਦੇ ਲੋਕਾਂ ਦੀ ਗਿਣਤੀ ਕੀਤੀ ਸੀ। ਪਰ ਉਹ ਸਾਰੇ ਲੋਕ ਮਰ ਚੁੱਕੇ ਸਨ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਹੁਣ ਜਿਉਂਦਾ ਨਹੀਂ ਸੀ।65 ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਦੱਸਿਆ ਸੀ ਕਿ ਉਹ ਸਾਰੇ ਹੀ ਮਾਰੂਥਲ ਅੰਦਰ ਮਾਰੇ ਜਾਣਗੇ। ਸਿਰਫ਼ ਦੋ ਬੰਦੇ ਜਿਹੜੇ ਜਿਉਂਦੇ ਬਚ ਗਏ ਸਨ ਉਹ ਸਨ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ।

 
adsfree-icon
Ads FreeProfile