Lectionary Calendar
Friday, May 17th, 2024
the Seventh Week after Easter
Attention!
Partner with StudyLight.org as God uses us to make a difference for those displaced by Russia's war on Ukraine.
Click to donate today!

Read the Bible

ਬਾਇਬਲ

ਗਿਣਤੀ 7

1 ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸਨੇ ਇਸਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ।2 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਭੇਟਾ ਚੜਾਈਆਂ। ਇਹ ਆਦਮੀ ਆਪੋ-ਆਪਣੇ ਪਰਿਵਾਰਾ ਅਤੇ ਪਰਿਵਾਰ-ਸਮੂਹਾਂ ਦੇ ਆਗੂ ਸਨ। ਇਹ ਉਹੀ ਆਦਮੀ ਸਨ ਜਿਹੜੇ ਲੋਕਾਂ ਦੀ ਗਿਣਤੀ ਕਰਨ ਦੇ ਮੁਖੀਆ ਸਨ।3 ਇਨ੍ਹਾਂ ਆਗੂਆਂ ਨੇ ਯਹੋਵਾਹ ਲਈ ਸੁਗਾਤਾ ਲਿਆਦੀਆ। ਇਹ ਛੇ ਢਕੀਆ ਹੋਈਆਂ ਗੱਡੀਆਂ ਲੈਕੇ ਆਏ। ਅਤੇ ਗੱਡੀਆਂ ਨੂੰ ਖਿੱਚਣ ਵਾਲੀਆ4 ਯਹੋਵਾਹ ਨੇ ਮੂਸਾ ਨੂੰ ਆਖਿਆ,5 “ਆਗੂਆਂ ਪਾਸੋਂ ਇਹ ਸੁਗਾਤਾਂ ਲੈ। ਇਨ੍ਹਾਂ ਸੁਗਾਤਾ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤਿਆ ਜਾ ਸਕਦਾ ਹੈ। ਇਹ ਸੁਗਾਤਾ ਲੇਵੀ ਦੇ ਆਦਮੀਆ ਨੂੰ ਦੇ। ਇਨ੍ਹਾਂ ਨਾਲ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਮਿਲੇਗੀ।”6 ਇਸ ਲਈ ਮੂਸਾ ਨੇ ਗੱਡੀਆਂ ਅਤੇ ਗਾਵਾਂ ਪ੍ਰਵਾਨ ਕਰ ਲਈਆਂ। ਉਸਨੇ ਇਹ ਚੀਜ਼ਾਂ ਲੇਵੀ ਨੂੰ ਦੇ ਦਿੱਤੀਆਂ।7 ਉਸਨੇ ਦੋ ਗੱਡੀਆਂ ਅਤੇ ਚਾਰ ਗਊਆਂ ਗੇਰਸ਼ੋਨ ਦੇ ਸਮੂਹ ਦੇ ਆਦਮੀਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਆਪਣੇ ਕੰਮ ਲਈ ਗੱਡੀਆਂ ਅਤੇ ਗਊਆਂ ਦੀ ਲੋੜ ਸੀ।8 ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੁ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ।9 ਮੂਸਾ ਨੇ ਕਹਾਥ ਸਮੂਹ ਦੇ ਆਦਮੀਆ ਨੂੰ ਕੋਈ ਗੱਡੀਆਂ ਜਾਂ ਗਊਆ ਨਹੀਂ ਦਿੱਤੀਆ। ਕਿਉਂਕਿ ਉਨ੍ਹਾਂ ਦਾ ਕੰਮ ਪਵਿੱਤਰ ਚੀਜ਼ਾਂ ਨੂੰ ਮੋਢਿਆ ਉੱਤੇ ਚੁੱਕੇ ਲਿਜਾਣਾ ਸੀ।

10 ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹ੍ਵੋਆਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜਾਵੇ ਲਿਆਏ।11 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।”12 ਬਾਰ੍ਹਾਂ ਆਗੂਆਂ ਵਿੱਚੋਂ ਹਰੇਕ ਆਗੂ ਆਪਣੀਆਂ-ਆਪਣੀਆਂ ਸੁਗਾਤਾ ਲਿਆਇਆ। ਸੁਗਾਤਾਂ ਇਹ ਸਨ:ਹਰੇਕ ਆਗੂ

13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72 73 74 75 76 77 78 79 80 81 82 83 84 ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਇਸਰਾਏਲ ਦੇ ਲੋਕਾਂ ਦੇ ਆਗੂਆਂ ਵੱਲੋਂ ਦਿੱਤੀਆਂ ਗਈਆਂ ਸੁਗਾਤਾਂ ਸਨ। ਉਨ੍ਹਾਂ ਨੇ ਇਹ ਚੀਜ਼ਾਂ ਉਸ ਸਮੇਂ ਲਿਆਂਦੀਆਂ ਜਦੋਂ ਮੂਸਾ ਨੇ ਜਗਵੇਦੀ ਨੂੰ ਮਸਹ ਕਰਕੇ ਸਮਰਪਿਤ ਕੀਤਾ। ਉਨ੍ਹਾਂ ਨੇ85 ਹਰੇਕ ਪਲੇਟ ਦਾ ਵਜ਼ਨ ਤਕਰੀਬਨ86 ਧੂਫ਼ ਨਾਲ ਭਰੀ ਹੋਈ ਹਰ ਕਢ਼ਾਈ ਸੋਨੇ ਦੀ ਸੀ ਅਤੇ ਸਰਕਾਰੀ ਮਾਪ ਅਨੁਸਾਰ87 ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ88 ਆਗੂਆਂ ਨੇ ਸੁਖ-ਸਾਂਦ ਦੀਆਂ ਭੇਟਾ ਲਈ ਜ਼ਿਬਾਹ ਕੀਤੇ ਜਾਣ ਵਾਲੇ ਜਾਨਵਰ ਵੀ ਦਿੱਤੇ ਇਨ੍ਹਾਂ ਜਾਨਵਰਾਂ ਦੀ ਕੁੱਲ ਗਿਣਤੀ ਸੀ89 ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।

 
adsfree-icon
Ads FreeProfile