Lectionary Calendar
Friday, May 17th, 2024
the Seventh Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 100

1 ਹੇ ਧਰਤੀ ਯਹੋਵਾਹ ਦੇ ਗੀਤ ਗਾ।2 ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ।3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸਨੇ ਅਸਾਂ ਨੂੰ ਸਾਜਿਆ। ਅਸੀਂ ਉਸਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।4 ਉਸ ਦੇ ਸ਼ਹਿਰ ਵਿੱਚ ਸ਼ੁਕਰਾਨੇ ਦੇ ਗੀਤ ਲੈਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸਦੇ ਨਾਮ ਨੂੰ ਅਸੀਸ ਦੇਵੋ।5 ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸਕਦੇ ਹਾਂ।

 
adsfree-icon
Ads FreeProfile