Lectionary Calendar
Friday, May 17th, 2024
the Seventh Week after Easter
Attention!
We are taking food to Ukrainians still living near the front lines. You can help by getting your church involved.
Click to donate today!

Read the Bible

ਬਾਇਬਲ

ਜ਼ਬੂਰ 120

1 ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸਨੇ ਮੈਨੂੰ ਬਚਾਇਆ।2 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂਢ਼ ਬੋਲਿਆ ਹੈ। ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।3 ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?4 ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿਖਾ ਤੀਰ ਅਤੇ ਗਰਮ ਕੋਲੇ ਮਿਲਣਗੇ।

5 ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।6 ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁਕਿਆ ਹ੍ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।7 ਮੈਂ ਆਖਿਆ ਕਿ ਮੈਂ ਅਮਨ ਦੀ ਇਛਾ ਕਰਦਾ ਹਾਂ। ਫ਼ੇਰ ਵੀ ਉਹ ਯੁਧ ਚਾਹੁੰਦੇ ਹਨ।

 
adsfree-icon
Ads FreeProfile