Lectionary Calendar
Sunday, May 19th, 2024
Pentacost
Attention!
Partner with StudyLight.org as God uses us to make a difference for those displaced by Russia's war on Ukraine.
Click to donate today!

Read the Bible

ਬਾਇਬਲ

ਜ਼ਬੂਰ 93

1 ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰਖਿਅਤ ਹੈ। ਇਹ ਨਹੀਂ ਹਿਲ੍ਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।4 ਸਾਗਰ ਦੀਆਂ ਟਕਰਾਉਂਦੀਆਂ ਹੋਈ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵਧ ਸ਼ਕਤੀਸ਼ਾਲੀ ਹੈ।5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।

 
adsfree-icon
Ads FreeProfile